ਅਧਿਆਪਕ ਤੇ ਬੱਚਿਆਂ ਦੇ ਮਾਪਿਆਂ ਵੱਲੋਂ ਡੀਸੀ ਦਫ਼ਤਰ ਬਾਹਰ ਪ੍ਰਦਰਸ਼ਨ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ, ਬੱਚਿਆਂ ਦੇ ਮਾਪਿਆ ਅਤੇ ਕਿਸਾਨ ਜਥੇਬੰਦੀਆਂ ਨੇ ਸਕੂਲ ਖੋਲ੍ਹਣ ਦੀ ਮੰਗ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਨਾਂਅ 'ਤੇ ਬੰਦ ਕੀਤੇ ਸਕੂਲਾਂ ਦੇ ਵਿਰੋਧ ਵਿੱਚ ਆਵਾਜ਼ ਬੁਲੰਦ ਕਰਕੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਅਧਿਆਪਕ ਬੱਚਿਆਂ ਦੇ ਮਾਪੇ ਸਕੂਲ ਵੈਨਾਂ ਦੇ ਡਰਾਈਵਰ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇਕਜੁੱਟ ਹੁੰਦੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਗੱਲਬਾਤ ਕਰਦੇ ਸਕੂਲ ਅਧਿਕਾਰੀ ਨੇ ਦੱਸਿਆ ਕਿ ਸਰਕਾਰ ਕੋਰੋਨਾ ਦੇ ਨਾਂਅ 'ਤੇ ਬੱਚਿਆਂ ਦਾ ਭਵਿੱਖ ਖ਼ਰਾਬ ਤੇ ਪੜ੍ਹਾਈ ਰੈਗੂਲਰ ਨਾ ਹੁਣ ਕਾਰਨ ਪੜ੍ਹਾਈ 'ਤੇ ਅਸਰ ਪੈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਹ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਕਰਨ ਤੇ ਜਲਦ ਤੋਂ ਜਲਦ ਸਰਕਾਰ ਸਕੂਲ ਖੋਲ੍ਹੇ ਜਾਣ।