thumbnail

By

Published : Nov 28, 2020, 8:12 PM IST

ETV Bharat / Videos

ਦਿੱਲੀ ਸਰਕਾਰ ਨੇ ਕਿਸਾਨਾਂ ਲਈ ਤਿਆਰ ਕੀਤੇ ਟੈਂਟ

ਬੁਰਾੜੀ: ਸਿੰਘੂ ਸਰਹੱਦ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨ ਅਜੇ ਵੀ ਦਿੱਲੀ ਸਰਕਾਰ ਵੱਲੋਂ ਨਿਰਧਾਰਤ ਕੀਤੀ ਥਾਂ ਨਿਰੰਕਾਰੀ ਮੈਦਾਨ 'ਚ ਆਉਣ ਲਈ ਤਿਆਰ ਨਹੀਂ ਹਨ। ਦਿੱਲੀ ਹਰਿਆਣਾ ਦੀ ਸਿੰਘੂ ਸਰਹੱਦ 'ਤੇ ਹਜ਼ਾਰਾਂ ਦੀ ਤਦਾਦ ਵਿੱਚ ਡਟੇ ਕਿਸਾਨ ਬੁਰਾੜੀ ਜਾਣ ਲਈ ਤਿਆਰ ਨਹੀਂ ਹਨ ਅਤੇ ਸਵੇਰੇ ਮਿਲ ਕੇ ਉਨ੍ਹਾਂ ਨੇ ਫੈਸਲਾ ਲਿਆ ਹੈ ਕਿ ਉਹ ਸਰਹੱਦ 'ਤੇ ਹੀ ਰਹਿਣਗੇ। ਸਰਕਾਰ ਦੀ ਵੱਲੋਂ ਬੁਰਾੜੀ ਦੇ ਨਿਰੰਕਾਰੀ ਮੈਦਾਨ ਵਿੱਚ ਟੈਂਟ ਲਗਾਏ ਜਾ ਰਹੇ ਹਨ। ਸਰਕਾਰ ਵੱਲੋਂ ਕਿਸਾਨਾਂ ਲਈ ਪਾਣੀ ਅਤੇ ਹੋਰ ਜਰੂਰੀ ਚੀਜ਼ਾ ਦਾ ਪ੍ਰਬੰਧ ਵੀ ਕੀਤੇ ਗਏ ਹਨ ਪਰ ਕਿਸਾਨ ਹਾਲੇ ਤੱਕ ਨਹੀਂ ਆਏ। ਸਰਕਾਰ ਵੱਲੋਂ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਹਨ ਅਤੇ ਬਿਮਾਰੀਆਂ ਤੋਂ ਬਚਾਅ ਲਈ ਦਵਾਈਆਂ ਦਾ ਛਿੜਕਾਅ ਵੀ ਕੀਤਾ ਜਾ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.