ਅੰਮ੍ਰਿਤਸਰ ਦੇ ਇੰਡੀਆ ਗੇਟ ਨੇੜੇ ਵਾਪਰਿਆ ਭਿਆਨਕ ਹਾਦਸਾ - ਨੇੜੇ ਵਾਪਰਿਆ ਭਿਆਨਕ ਹਾਦਸਾ
🎬 Watch Now: Feature Video
ਅੰਮ੍ਰਿਤਸਰ: ਥਾਣਾ ਛੇਹਰਟਾ ਦੇ ਇੰਡੀਆ ਗੇਟ (India Gate of Police Station Chheharta) ਦੇ ਕੋਲ ਉਸ ਸਮੇਂ ਭਿਆਨਕ ਸੜਕ ਹਾਦਸਾ (Terrible road accident) ਵਾਪਰ ਗਿਆ ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੇਤ ਦੇ ਭਰੇ ਟਿੱਪਰ ਨੇ ਟੱਕਰ ਮਾਰ ਦਿੱਤੀ। ਜਿਸ ਦੇ ਚਲਦੇ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤ (Death) ਹੋ ਗਈ, ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਾਰਵਾਈ ਕਰਦਿਆਂ ਟਿੱਬਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੌਕੇ ਪੁਲਿਸ ਅਫ਼ਸਰ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।