CM ਦੇ ਐਲਾਨ ਦਾ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕੀਤਾ ਸਵਾਗਤ - ਪੰਜਾਬ ਦੇ ਵਾਸੀਆਂ ਨੂੰ 300 ਯੂਨਿਟ ਬਿਜਲੀ ਮੁਆਫ਼ੀ
🎬 Watch Now: Feature Video
ਹੁਸ਼ਿਆਰਪੁਰ: ਪੰਜਾਬ ਸਰਕਾਰ ਵੱਲੋਂ ਅੱਜ ਸ਼ਨੀਵਾਰ ਨੂੰ ਪੰਜਾਬ ਵਿੱਚ ਸਰਕਾਰ ਬਨਾਉਣ ਤੋਂ ਪਹਿਲਾਂ ਕੀਤੀਆਂ ਗਰੰਟੀਆਂ ਵਿੱਚੋਂ ਪਹਿਲੀ ਗਰੰਟੀ ਜੋ ਪੰਜਾਬੀਆਂ ਨਾਲ ਕੀਤੀ ਸੀ, ਜਿਸ ਵਿੱਚ ਪੰਜਾਬ ਦੇ ਵਾਸੀਆਂ ਨੂੰ 300 ਯੂਨਿਟ ਬਿਜਲੀ ਮੁਆਫ਼ੀ ਦੇਣਾ ਸੀ। ਉਸ ਤਹਿਤ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਸਮੀ ਐਲਾਨ ਕਰਕੇ ਹਰ ਪੰਜਾਬੀ ਨੂੰ ਬਿਜਲੀ ਦੀ ਖਪਤ ਦੌਰਾਨ ਹਰ ਮਹੀਨੇ 300 ਯੂਨਿਟ ਮੁਆਫ਼ ਕਰਨ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ, ਇਸ ਐਲਾਨ ਨੂੰ ਸੁਣ ਕੇ ਹੁਸ਼ਿਆਰਪੁਰ ਵਿਖੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸਵਾਗਤ ਕੀਤਾ ਹੈ।
TAGGED:
300 ਯੂਨਿਟ ਬਿਜਲੀ ਮੁਆਫ਼ੀ