ਭੇਦ ਭਰੇ ਹਾਲਾਤਾਂ 'ਚ 2 ਸਕੇ ਭਰਾਵਾਂ ਦੀਆਂ ਲਾਸ਼ਾਂ ਬਰਾਮਦ - ਇੱਕ ਵਿਅਕਤੀ ਗੰਭੀਰ ਜ਼ਖ਼ਮੀ
🎬 Watch Now: Feature Video
ਅੰਮ੍ਰਿਤਸਰ: ਥਾਣਾ ਅਜਨਾਲਾ ਅਧੀਨ ਆਉਂਦੇ ਪਿੰਡ ਈਸਾਪੁਰ (Isapur village under Ajnala police station) ਨਜ਼ਦੀਕ 2 ਸਕੇ ਭਰਾਵਾਂ ਦੀ ਭੇਦਭਰੇ ਹਾਲਾਤਾਂ ‘ਚ ਮੌਤ (death) ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ (One person seriously injured) ਦੱਸਿਆ ਜਾ ਰਿਹਾ ਹੈ। ਇਸ ਮੌਕੇ ਮ੍ਰਿਤਕਾਂ ਦੇ ਵਾਰਸਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਗੁਰਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਆਪਣੇ ਮਿੱਤਰ ਨਾਲ ਬੀਤੀ ਰਾਤ ਜੀਜੇ ਨੂੰ ਮਿਲਣ ਗਏ ਸਨ, ਪਰ ਸਵੇਰ ਤੱਕ ਘਰ ਨਹੀਂ ਆਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜਾਣਕਾਰੀ ਕਿ ਉਨ੍ਹਾਂ ਦੇ ਪੁੱਤਰਾਂ ਦੀ ਮੌਤ (death) ਹੋ ਚੁੱਕੀ ਹੈ ਅਤੇ ਦੋਵਾਂ ਦੀ ਲਾਸ਼ਾਂ ਨੂੰ ਸੜਕ ਖੇਤਾ ਵਿੱਚ ਸੁੱਚਿਆ ਹੈ। ਉਧਰ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (police) ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।