ਠੇਕਾ ਮੁਲਾਜ਼ਮਾਂ ਨੂੰ ਪੱਕੇ ਨਾ ਕੀਤੇ ਜਾਣ 'ਤੇ ਕੈਪਟਨ ਦਾ ਫੂਕਿਆ ਪੂਤਲਾ

🎬 Watch Now: Feature Video

thumbnail
ਤਰਨ ਤਾਰਨ: ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਤਰਨ ਤਾਰਨ ਸ਼ਹਿਰ ਵਿੱਚ ਪੂਤਲਾ ਫੂਕਿਆ ਗਿਆ। ਇਸ ਮੌਕੇ ਮੁਲਾਜ਼ਮਾਂ ਦੇ ਕਹਿਣਾ ਹੈ ਕਿ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਿ ਕਰਨਾ ਵੱਖ-ਵੱਖ ਵਿਭਾਗਾਂ ਵਿੱਚੋਂ ਮੁਲਾਜ਼ਮਾਂ ਦਾ ਛਾਟੀ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਚਿਰ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾਂ ਨਹੀ ਕੀਤਾ ਜਾਦਾ, ਉਨ੍ਹਾਂ ਚਿਰ ਤੱਕ ਇਹ ਸੰਘਰਸ਼ ਜਾਰੀ ਰਹੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.