ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਗਿਰੋਹ ਕਾਬੂ - gang incidents was arrested
🎬 Watch Now: Feature Video
ਮਾਨਸਾ: ਜ਼ਿਲ੍ਹਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 7 ਮੈਂਬਰੀ ਗਿਰੋਹ ਨੂੰ ਕਾਬੂ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ ਮਾਰੂ ਹਥਿਆਰ ਅਤੇ ਨਕਦੀ ਵੀ ਬਰਾਮਦ ਕੀਤੀ ਗਈ ਹੈ। ਉਕਤ ਗਿਰੋਹ ਵੱਲੋਂ ਪਿਛਲੇ ਦਿਨੀਂ ਇੱਕ ਵੱਡੀ ਲੁੱਟ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਵੱਲੋਂ ਉਕਤ ਵਿਅਕਤੀਆਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।