thumbnail

By

Published : Feb 16, 2021, 12:57 PM IST

ETV Bharat / Videos

ਬਸੰਤ ਪੰਚਮੀ 'ਤੇ ਚੜ੍ਹਿਆ ਕਿਸਾਨ ਅੰਦੋਲਨ ਦਾ ਰੰਗ

ਜਲੰਧਰ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਹੋਰ ਸੂਬਿਆਂ ਵਿੱਚ ਕਿਸਾਨਾਂ ਦਾ ਦਿੱਲੀ 'ਚ ਇਹ ਪ੍ਰਦਰਸ਼ਨ ਪਿਛਲੇ ਦੋ ਮਹੀਨਿਆਂ ਤੋਂ ਉੱਪਰ ਦਾ ਸਮਾਂ ਹੋ ਗਿਆ ਹੈ। ਇਹ ਵਿਰੋਧ ਫਰਵਰੀ ਮਹੀਨੇ 'ਚ ਹੋਣ ਵਾਲੇ ਬਸੰਤ ਪੰਚਮੀ 'ਤੇ ਇਸ ਦਾ ਰੰਗ ਦੇਖਣ ਨੂੰ ਮਿਲਿਆ ਹੈ। ਜਲੰਧਰ ਵਿੱਚ ਪਤੰਗਾਂ 'ਤੇ ਟਕੈਤ ਦੀ ਫੋਟੋ ਅਤੇ ਕਿਸਾਨਾਂ ਦੇ ਹੱਕਾਂ ਵਿੱਚ ਲਿਖੇ ਸਲੋਗਨ ਵਾਲੇ ਪਤੰਗ ਵਿਕ ਰਹੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.