ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ

🎬 Watch Now: Feature Video

thumbnail

By

Published : Feb 9, 2021, 8:20 PM IST

ਨਗਰ ਨਿਗਮ ਦੀਆਂ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ ਉਸੇ ਤਰ੍ਹਾਂ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਸਖਤਾਈ ਕੀਤੀ ਜਾ ਰਹੀ ਹੈ। ਇਸੇ ਦੇ ਤਹਿਤ ਅਜਨਾਲਾ ਵਿਖੇ ਪੁਲਿਸ ੲੱਲੋਂ ਅਸਲਾ ਜਮ੍ਹਾਂ ਨਾ ਕਰਵਾਉਣ ਨੂੰ ਲੈ ਕੇ ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਵਾਰ ਵਾਰ ਲੋਕਾਂ ਨੂੰ ਅਪੀਲ ਕੀਤੀ ਸੀ ਪਰ ਅਪੀਲ ਦੇ ਬਾਵਜੁਦ ਵੀ ਲੋਕਾਂ ਨੇ ਅਸਲੇ ਜਮ੍ਹਾਂ ਨਹੀਂ ਕਰਵਾਏ ਜਿਸ ਕਾਰਨ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਇਕ ਵਿਅਕਤੀ ਕੋਲੋਂ ਤਲਾਸ਼ੀ ਦੌਰਾਨ ਦਸ ਬੋਤਲਾਂ ਸ਼ਰਾਬ ਦੀਆਂ ਵੀ ਬਰਾਮਦ ਕੀਤੀਆਂ ਗਈਆਂ ਸਨ। ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੀ ਵੋਟ ਅਧਿਕਾਰੀ ਦਾ ਸਹੀ ਇਸਤੇਮਾਲ ਕਰਣ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.