ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਯਾਦ ਆਈ 'ਮਾਂ ਬੋਲੀ' - punjabi

🎬 Watch Now: Feature Video

thumbnail

By

Published : Jun 18, 2019, 10:14 AM IST

Updated : Jun 18, 2019, 10:24 AM IST

ਨਵੀਂ ਦਿੱਲੀ: ਲੋਕ ਸਭਾ 'ਚ ਚੁਣੇ ਗਏ ਮੈਂਬਰਾਂ ਨੇ ਸੰਸਦ ਵਿੱਚ ਸਹੁੰ ਚੁੱਕ ਰਹੇ ਹਨ। ਬੀਤੇ ਦਿਨੀਂ ਸੰਸਦ ਵਿੱਚ 315 ਮੈਂਬਰਾਂ ਨੇ ਸਹੁੰ ਚੁੱਕੀ। ਸੋਮਵਾਰ ਨੂੰ ਪੀਐੱਮ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਦੇ ਮੈਂਬਰ ਦੇ ਤੌਰ 'ਤੇ ਸਹੁੰ ਚੁੱਕੀ। ਉਥੇ ਹੀ, ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਅਤੇ ਕੇਂਦਰੀ ਫ਼ੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਬੀਤੇ ਦਿਨੀਂ ਹੀ ਸੰਸਦ ਦੇ ਮੈਂਬਰ ਦੇ ਤੌਰ 'ਤੇ ਸਹੁੰ ਚੁੱਕੀ। ਹਾਲਾਂਕਿ, ਇਸ ਵਾਰ ਉਨ੍ਹਾਂ ਆਪਣੀ ਸਹੁੰ ਪੰਜਾਬੀ ਭਾਸ਼ਾ ਵਿੱਚ ਚੁੱਕੀ। ਦੱਸਣਯੋਗ ਹੈ ਕਿ ਜਿਸ ਦੌਰਾਨ ਉਨ੍ਹਾਂ ਨੂੰ ਮੰਤਰੀ ਅਹੁਦੇ ਦੀ ਸਹੁੰ ਚੁਕਾਈ ਜਾ ਰਹੀ ਸੀ, ਉਸ ਵੇਲੇ ਉਨ੍ਹਾਂ ਅੰਗਰੇਜ਼ੀ ਭਾਸ਼ ਵਿੱਚ ਆਪਣੇ ਅਹੁਦੇ ਦੀ ਸਹੁੰ ਚੁੱਕੀ ਸੀ। ਜਿਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੀ ਆਲੋਚਨਾ ਵੀ ਹੋਈ ਸੀ।
Last Updated : Jun 18, 2019, 10:24 AM IST

For All Latest Updates

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.