ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀ ਫਸਲਾਂ ਕੀਤੀਆਂ ਤਬਾਹ, ਮੁਆਵਜ਼ੇ ਦੀ ਕੀਤੀ ਮੰਗ - ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀ ਫਸਲ ਤਬਾਹ ਕੀਤੀ
🎬 Watch Now: Feature Video
ਅੰਮ੍ਰਿਤਸਰ ਦੇ ਸਰਹੱਦੀ ਪਿੰਡ ਮੁਹਾਵਾ rains destroy farmers crops in Amritsar border ਵਿਚ ਕੱਲ੍ਹ ਰਾਤ ਨੂੰ ਹੋਈ ਬੇਮੌਸਮੀ ਬਰਸਾਤ ਦੇ ਕਾਰਨ ਕਿਸਾਨਾਂ ਦੀ ਬੱਚਿਆਂ ਵਾਂਗ ਪਾਲੀ ਫਸਲ ਪੂਰੀ ਤਰ੍ਹਾਂ ਤਬਾਹ Unseasonal rains destroy farmers crops ਹੋ ਗਈ। ਅੱਜ ਬੁੱਧਵਾਰ ਸਵੇਰੇ ਜਦੋਂ ਕਿਸਾਨ ਆਪਣੇ ਖੇਤਾਂ ਵਿੱਚ ਗਏ ਤਾਂ ਉਨ੍ਹਾਂ ਆਪਣੇ ਬੱਚਿਆਂ ਵਾਂਗ ਪਾਲੀ ਫ਼ਸਲ ਨੂੰ ਵੇਖਿਆ ਤੇ ਉਨ੍ਹਾਂ ਦੀ ਅੱਖਾਂ ਵਿੱਚ ਅੱਥਰੂ ਆ ਗਏ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਿੰਨੀ ਫਸਲ ਉਨ੍ਹਾਂ ਝੋਨੇ ਦੀ ਬੀਜੀ ਸੀ, ਉਹ ਸਾਰੀ ਦੀ ਸਾਰੀ ਤਬਾਹ Unseasonal rains destroy farmers crops ਹੋ ਗਈ ਸਿਰਫ਼ ਦਸ ਪ੍ਰਤੀਸ਼ਤ ਹੀ ਫਸਲ ਬਚੀ ਹੈ। ਉਨ੍ਹਾਂ ਨੇ ਆਪਣਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਇਕ ਖਾਦ ਇੰਨੀ ਮਹਿੰਗੀ ਹੋ ਚੁੱਕੀ ਹੈ ਤੇ ਇਸ ਦੇ ਨਾਲ ਕਿਸਾਨੀ ਕਰਨੀ ਮੁਸ਼ਕਿਲ ਹੋਈ ਪਈ ਹੈ, ਦੂਜਾ ਬਰਸਾਤ ਦੇ ਕਾਰਨ ਜਿਸ ਤਰ੍ਹਾਂ ਕਿਸਾਨਾਂ ਦਾ ਨੁਕਸਾਨ ਹੋ ਰਿਹਾ ਹੈ।