ਅੰਮ੍ਰਿਤਪਾਲ ਸਿੰਘ ਨੇ ਦਸਤਾਰਬੰਦੀ ਸਮੇਂ ਸੰਤ ਭਿੰਡਰਾਂਵਾਲਿਆਂ ਦੀ ਸੋਚ ਦੀ ਕੀਤੀ ਗੱਲ
🎬 Watch Now: Feature Video
ਮੋਗਾ 'ਚ ਬੀਤੇ ਦਿਨੀਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਸਥਾਨ ਪਿੰਡ ਰੋਡੇ (ਮੋਗਾ) ਵਿਖੇ ਵਾਰਸ ਪੰਜਾਬ ਦੇ ਜਥੇਬੰਦੀ ਦੀ ਸਾਲਾਨਾ ਵਰ੍ਹੇਗੰਢ ਮਨਾਈ ਗਈ। ਜਿੱਥੇ ਇਸ ਜਥੇਬੰਦੀ ਪ੍ਰਧਾਨ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਦਸਤਾਰਬੰਦੀ ਵੀ ਕੀਤੀ ਗਈ। ਭਾਈ ਅੰਮ੍ਰਿਤਪਾਲ ਸਿੰਘ ਕੀਤੀ ਜਾਵੇਗੀ ਦਸਤਾਰਬੰਦੀ ਮਹਾਨ ਸਿੱਖ ਜਰਨੈਲ ਅਤੇ ਦਮਦਮੀ ਟਕਸਾਲ ਦੇ ਚੌਦਾਂ ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਥਾਨਕ ਗੁਰਦੁਆਰਾ ਖਾਲਸਾ ਸਾਹਿਬ ਰੋਡੇ ਵਿਖੇ ਮਹਾਨ ਸੰਤ ਸਮਾਗਮ ਕਰਵਾਇਆ। ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਅਸੀਂ ਸੰਤ ਭਿੰਡਰਾਂਵਾਲਿਆਂ ਦੀ ਸੋਚ ਮੁਤਾਬਕ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਬਾਣੀ ਅਤੇ ਬਾਣੇ ਨਾਲ ਜੋੜਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਸਾਰੇ ਪਿੰਡਾਂ ਵਿਚ ਅੰਮ੍ਰਿਤ ਸੰਚਾਰ ਮੁਹਿੰਮ ਚਲਾਵਾਂਗੇ ਤਾਕਿ ਪੰਜਾਬ ਦੇ ਨੌਜਵਾਨਾਂ ਨੂੰ ਕੇਸਾਧਾਰੀ ਬਣਾ ਕੇ, ਅੰਮ੍ਰਿਤ ਛਕਾ ਕੇ ਗੁਰੂ ਵਾਲੇ ਬਣਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚਲ ਰਹੇ ਮਾਰੂ ਨਸ਼ੇ ਚਿੱਟਾ ਆਦਿ ਨੂੰ ਖ਼ਤਮ ਕਰਨ ’ਚ ਵੀ ਅਸੀਂ ਅਪਣਾ ਰੋਲ ਅਦਾ ਕਰਾਂਗੇ। ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਅਸੀਂ ਸੰਤ ਭਿੰਡਰਾਂਵਾਲਿਆਂ ਦੀ ਸੋਚ ਮੁਤਾਬਕ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਬਾਣੀ ਅਤੇ ਬਾਣੇ ਨਾਲ ਜੋੜਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਸਾਰੇ ਪਿੰਡਾਂ ਵਿਚ ਅੰਮ੍ਰਿਤ ਸੰਚਾਰ ਮੁਹਿੰਮ ਚਲਾਵਾਂਗੇ ਤਾਕਿ ਪੰਜਾਬ ਦੇ ਨੌਜਵਾਨਾਂ ਨੂੰ ਕੇਸਾਧਾਰੀ ਬਣਾ ਕੇ, ਅੰਮ੍ਰਿਤ ਛਕਾ ਕੇ ਗੁਰੂ ਵਾਲੇ ਬਣਾਵਾਂਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਚਲ ਰਹੇ ਮਾਰੂ ਨਸ਼ੇ ਚਿੱਟਾ ਆਦਿ ਨੂੰ ਖ਼ਤਮ ਕਰਨ ’ਚ ਵੀ ਅਸੀਂ ਅਪਣਾ ਰੋਲ ਅਦਾ ਕਰਾਂਗੇ। ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਅਸੀਂ ਸੰਤ ਭਿੰਡਰਾਂਵਾਲਿਆਂ ਦੀ ਸੋਚ ਮੁਤਾਬਕ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਬਾਣੀ ਅਤੇ ਬਾਣੇ ਨਾਲ ਜੋੜਾਂਗੇ।