ਵਿਜੀਲੈਂਸ ਵਿਭਾਗ ਨੇ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ - vigilance bureau Against corruption seminar in faridkot
🎬 Watch Now: Feature Video
ਵਿਜੀਲੈਂਸ ਵਿਭਾਗ ਵੱਲੋਂ ਪੰਡਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਭ੍ਰਿਸ਼ਟਾਚਾਰ ਖਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਪੰਜਾਬ ਦੇ ਮੁੱਖ ਡਾਇਰੈਕਟਰ ਬੀਕੇ ਉਪਲ ਦੇ ਦਿਸ਼ਾ ਨਿਰਦੇਸ਼ਾਂ ਹੇਠਾ ਕਰਵਾਇਆ ਗਿਆ।