ਜਲੰਧਰ: ਵੋਟਾਂ ਦੀ ਗਿਣਤੀ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ - Voting Counting
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-3356960-729-3356960-1558576404472.jpg)
ਜਲੰਧਰ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਜਲੰਧਰ ਵਿਖੇ ਵੀ ਵੋਟਾਂ ਦੀ ਗਿਣਤੀ ਨੂੰ ਲੈ ਕੇ ਸਾਰੀਆਂ ਤਿਆਰੀਆਂ ਪੂਰੀਆਂ। ਵੋਟਾਂ ਦੀ ਗਿਣਤੀ 8 ਵਜੇ ਤੋਂ ਹੋਵੇਗੀ ਸ਼ੁਰੂ। ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਪ੍ਰਬੰਧ।