ਝੋਨੇ ਦੀ ਸਿੱਧੀ ਬਿਜਾਈ ਤੋਂ ਕਿਸਾਨਾਂ ਨੇ ਕਿਉਂ ਕੀਤਾ ਇਨਕਾਰ, ਜਾਣੋਂ ਕਾਰਨ... - Why did farmers refuse direct sowing of padd
🎬 Watch Now: Feature Video
ਬਠਿੰਡਾ: ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ (Appeal to the farmers of Punjab) ਕੀਤੀ ਗਈ ਸੀ, ਕਿ ਉਹ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਇਸ ਦੇ ਲਈ ਉਨ੍ਹਾਂ ਵੱਲੋਂ ਕਿਸਾਨਾਂ (farmers) ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਵੀ ਕੀਤਾ ਗਿਆ ਸੀ, ਪਰ ਫਿਰ ਵੀ ਜ਼ਿਆਦਾਤਰ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਤਿਆਰ ਨਹੀਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਕਰਨ ਨਾਲ ਉਨ੍ਹਾਂ ਨੂੰ ਕਾਫ਼ੀ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਵੱਧ ਖਰਚ ਅਤੇ ਘੱਟ ਆਮਦਨ ਹੁੰਦੀ ਹੈ।
Last Updated : May 10, 2022, 8:24 PM IST