ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਡੇਰਾ ਮੁਖੀ ਨੂੰ ਸੂਬੇ ਅੰਦਰ ਨਹੀਂ ਆਉਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੈਰੋਲ ਦੇਣ ਦਾ ਫ਼ੈਸਲਾ ਹਰਿਆਣਾ ਸਰਕਾਰ ਦਾ ਹੈ ਪਰ ਉਸ ਨੂੰ ਪੰਜਾਬ ਨਹੀਂ ਆਉਣ ਦਿੱਤਾ ਜਾਵੇਗਾ।