thumbnail

ਅੰਮ੍ਰਿਤਸਰ 'ਚ ਦਿਨ ਦਿਹਾੜੇ ਹੋਇਆ ਔਰਤ ਦਾ ਕਤਲ

By

Published : Nov 14, 2019, 4:42 PM IST

ਅੰਮ੍ਰਿਤਸਰ:ਸ਼ਹਿਰ ਦੇ ਕੋਟ ਖਾਲਸਾ, ਆਜ਼ਾਦ ਨਗਰ ਇਲਾਕੇ ਵਿੱਚ ਦਿਨ ਦਿਹਾੜੇ ਇਕ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਸੀਆਰਪੀਐਫ ਇੰਸਪੈਕਟਰ ਗੁਰਮਿੰਦਰ ਸਿੰਘ ਦੀ ਪਤਨੀ ਬਲਜੀਤ ਕੌਰ ਉਰਫ ਰੂਪ ਉਸ ਸਮੇਂ ਘਰ ਵਿੱਚ ਇਕੱਲੀ ਸੀ ਜਦੋ ਦੋ ਨੌਜਵਾਨ ਘਰ ਵਿੱਚ ਦਾਖਲ ਹੋਏ ਅਤੇ ਬਲਜੀਤ ਕੌਰ ਦਾ ਗਲਾ ਦੱਬ ਕੇ ਕਤਲ ਕਰ ਦਿੱਤਾ ਅਤੇ ਫਿਰ ਬੜੇ ਆਰਾਮ ਨਾਲ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਉਹ ਇਸ ਬਾਰੇ ਛਾਨਬੀਨ ਕਰ ਰਹੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.