ਭਾਰਤ-ਪਾਕਿਸਤਨ ਦਾ ਹਾਈਵੋਲਟੇਜ ਮੈਚ ਅੱਜ, ਲੋਕਾਂ 'ਚ ਭਾਰੀ ਉਤਸ਼ਾਹ

By

Published : Jun 16, 2019, 10:46 AM IST

thumbnail

ਲੁਧਿਆਣਾ: ਭਾਰਤ ਅਤੇ ਪਾਕਿਸਤਾਨ ਵਿਚਾਲੇ ਅੱਜ ਹਾਈਵੋਲਟੇਜ ਮੁਕਾਬਲਾ ਹੋਣ ਜਾ ਰਿਹਾ ਹੈ। ਇਹ ਮੈਚ ਮੈਨਚੈਸਟਰ ਦੇ ਓਲਡ ਟ੍ਰੈਫ਼ਰ ਮੈਦਾਨ 'ਚ ਖੇਡਿਆ ਜਾਵੇਗਾ ਅਤੇ ਲੋਕਾਂ ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਭਾਰਤ ਦੀ ਜਿੱਤ ਲਈ ਹਰ ਥਾਂ ਹਵਨ ਅਤੇ ਅਰਦਾਸਾਂ ਹੋ ਰਹੀਆਂ ਹਨ। ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੇ ਇਸ ਮੈਚ 'ਤੇ ਪੂਰੇ ਵਿਸ਼ਵ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.