thumbnail

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

By

Published : May 4, 2022, 8:45 AM IST

ਤਰਨਤਾਰਨ: ਪਿੰਡ ਅਲਾਵਲਪੁਰ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਰੁਪਿੰਦਰਜੀਤ ਸਿੰਘ 39 ਸਾਲ ਵੱਜੋਂ ਹੋਈ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.