ਪਟਿਆਲਾ 'ਚ ਯੂਥ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਦਾ ਫੂਕਿਆ ਪੁਤਲਾ - ਮੁੱਖ ਮੰਤਰੀ ਕੈਪਟਨ ਅਮਰਿੰਦਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10190626-thumbnail-3x2-pta.jpg)
ਪਟਿਆਲਾ: ਯੂਥ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਾ ਪਟਿਆਲਾ ਦੇ ਬੱਸ ਸਟੈਂਡ ਚੌਕ ਵਿੱਚ ਪੁਤਲਾ ਫੂਕਿਆ ਗਿਆ। ਯੂਥ ਅਕਾਲੀ ਦਲ ਦੇ ਪ੍ਰਧਾਨ ਅਵਤਾਰ ਸਿੰਘ ਹੈਪੀ ਨੇ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਸ਼੍ਰੀ ਬਰਾੜ ਵਿਰੁੱਧ ਮੁਕੱਦਮਾ ਦਾਇਰ ਕੀਤਾ ਗਿਆ ਹੈ। ਇਹ ਗਲਤ ਗਾਣਾ ਗਾਉਣਾ ਇਕ ਸਰਾਸਰ ਝੂਠਾ ਮੁਕੱਦਮਾ ਹੈ, ਜਿਹੜਾ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਾ ਹੈ। ਕੈਪਟਨ ਸਰਕਾਰ ਕੇਂਦਰ ਸਰਕਾਰ ਦੇ ਦਬਾਅ ਹੇਠ ਕੇਸ ਦਰਜ਼ ਕਰ ਰਹੀ ਹੈ। ਭਾਜਪਾ ਆਗੂ ਦੇ ਘਰ 'ਚ ਗੋਹਾ ਸੁੱਟਣ ਦੇ ਦੋਸ਼ ਵਿੱਚ ਕਿਸਾਨਾਂ ਖਿਲਾਫ਼ 307 ਦਾ ਕੇਸ ਦਰਜ਼ ਕੀਤੇ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ।