ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈਕੇ ਆਮ ਆਦਮੀ ਪਾਰਟੀ ‘ਤੇ ਲੱਗੇ ਵੱਡੇ ਇਲਜ਼ਾਮ - ਟਰੱਕ ਯੂਨੀਅਨ ਦੀ ਪ੍ਰਧਾਨਗੀ
🎬 Watch Now: Feature Video
ਤਰਨਤਾਰਨ: ਪੰਜਾਬ ਅੰਦਰ ਆਮ ਆਦਮੀ ਪਾਰਟੀ (Aam Aadmi Party in Punjab) ਦੀ ਸਰਕਾਰ ਬਣਨ ਤੋਂ ਬਾਅਦ ਜਿੱਥੇ ਇੱਕ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ (Aam Aadmi Party workers) ‘ਤੇ ਕੁੱਟਮਾਰ ਦੇ ਇਲਜ਼ਾਮ ਲੱਗੇ ਹਨ, ਉੱਥੇ ਹੀ ਟਰੱਕ ਯੂਨੀਅਨ ਦੀ ਪ੍ਰਧਾਨਗੀ (President of the Truck Union) ਨੂੰ ਲੈਕੇ ਪਾਰਟੀ ‘ਤੇ ਲਗਾਤਾਰ ਧੱਕੇਸ਼ਾਹੀ ਦੇ ਇਲਜ਼ਾਮ ਲੱਗ ਰਹੇ ਹਨ। ਜਿਸ ਦੀ ਤਾਜ਼ਾ ਤਸਵੀਰਾਂ ਤਰਨਤਾਰਨ (Tarn Taran) ਤੋਂ ਸਾਹਮਣੇ ਆਈਆਂ ਹਨ। ਜਿੱਥੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਨੇ ਆਮ ਆਦਮੀ ਪਾਰਟੀ (Aam Aadmi Party) ‘ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਨੂੰ ਦੱਸੇ ਬਿਨ੍ਹਾਂ ਉਸ ਵਿਅਕਤੀ ਨੂੰ ਪ੍ਰਧਾਨ ਲਗਾਇਆ ਹੈ, ਜਿਸ ਦਾ ਟਰੱਕਾਂ ਨਾਲ ਕੋਈ ਲੈਣ-ਦੇਣ ਨਹੀਂ ਹੈ।
Last Updated : Feb 3, 2023, 8:22 PM IST