ਕਾਰ-ਮੋਟਰਸਾਇਕਲ ਦੀ ਭਿਆਨਕ ਟੱਕਰ, 2 ਜ਼ਖ਼ਮੀ - road accident in amritsar
🎬 Watch Now: Feature Video
ਹੁਸ਼ਿਆਰਪੁਰ: ਸੂਬੇ ਚ ਸੜਕ ਹਾਦਸੇ ਦਿਨ ਬ ਦਿਨ ਵਧਦੇ ਜਾ ਰਹੇ ਹਨ। ਹੁਸ਼ਿਆਰਪੁਰ ਦੇ ਕਸਬਾ ਚੱਬੇਵਾਲ ਵਿੱਚ ਕਾਰ ਤੇ ਮੋਟਰਸਾਇਕਲ ਦੀ ਭਿਆਨਕ ਟੱਕਰ (road accident in amritsar) ਹੋਈ ਹੈ। ਇਸ ਹਾਦਸੇ ਵਿੱਚ 2 ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਚੱਬੇਵਾਲ ਪੁਲਿਸ ਦੇ ਏਐਸਆਈ ਸਤੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਰੋਡ ’ਤੇ ਕਾਰ ਅਤੇ ਮੋਟਰਸਾਇਕਲ ਹਾਦਸਾਗ੍ਰਸਤ ਹੋਏ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਮੌਕੇ ਤੇ ਜਾ ਕੇ ਮੋਟਰਸਾਇਕਲ ਸਵਾਰ ਦੋਵੇਂ ਜ਼ਖਮੀ ਵਿਅਕਤੀਆਂ ਨੂੰ ਸਿਵਲ ਹਾਸਪਤਾਲ ਹੁਸ਼ਿਆਰਪੁਰ ਵਿੱਚ ਇਲਾਜ ਲਈ ਭੇਜ ਦਿੱਤਾ।
Last Updated : Feb 3, 2023, 8:19 PM IST