11 ਸਾਲ ਦੀ ਬੱਚੀ ਦੇ ਨਵਜੰਮੇ ਬੱਚੇ ਦਾ ਵੀਡੀਓ ਸਾਹਮਣੇ ਆਇਆ ਹੈ - 11 ਸਾਲ ਦੀ ਇਕ ਨਾਬਾਲਿਗ ਬੱਚੀ ਨੇ ਬੱਚੇ ਨੂੰ ਜਨਮ ਦਿੱਤਾ
🎬 Watch Now: Feature Video
ਲੁਧਿਆਣਾ: ਜ਼ਿਲ੍ਹੇ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਜਿਥੇ 11 ਸਾਲ ਦੀ ਇਕ ਨਾਬਾਲਿਗ ਬੱਚੀ ਨੇ ਬੱਚੇ ਨੂੰ ਜਨਮ (11-year-old girl gave birth to a baby boy) ਦਿੱਤਾ ਹੈ ਅਤੇ ਇਸ ਸਬੰਧੀ ਪਰਿਵਾਰ ਵੱਲੋਂ ਲੁਧਿਆਣਾ ਦੇ ਕੂੰਮਕਲਾਂ ਠਾਣੇ ਨੂੰ ਜਾਣਕਾਰੀ ਵੀ ਦਿੱਤੀ ਗਈ ਹੈ।ਜਾਣਕਾਰੀ ਮੁਤਾਬਕ ਇਕ ਨੌਜਵਾਨ ਵੱਲੋਂ ਨਾਬਾਲਿਗ ਨੂੰ ਵਿਆਹ ਦਾ ਝਾਂਸਾ ਦੇ ਕੇ 10 ਕੁਝ ਮਹੀਨੇ ਪਹਿਲਾਂ ਉਸ ਨਾਲ ਇਹ ਕੁਕਰਮ ਕੀਤਾ ਗਿਆ ਸੀ। ਪੀੜਤ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਨਾਬਾਲਿਗ ਪੀੜਤ ਇੱਕ ਫੈਕਟਰੀ ਵਿੱਚ ਕੰਮ ਕਰ ਦੀ ਹੈ ਆਪਣੇ ਪਰਿਵਾਰ ਦੇ ਨਾਲ ਰਹਿੰਦੀ ਹੈ ਮੁਲਜ਼ਮ ਵੱਲੋਂ ਉਸ ਨੂੰ ਵਿਆਹ ਦਾ ਝਾਂਸਾ ਦਿੱਤਾ ਗਿਆ ਅਤੇ ਫਿਰ ਉਸ ਦੇ ਨਾਲ ਕੁਕਰਮ ਕੀਤਾ ਗਿਆ।
Last Updated : Feb 3, 2023, 8:19 PM IST