ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਦਲਿਤ ਮਹਿਲਾ ਨਾਲ ਕੁੱਟਮਾਰ ਦੀ ਵੀਡੀਓ - ਦਲਿਤ ਮਹਿਲਾ ਨਾਲ ਕੁੱਟਮਾਰ
🎬 Watch Now: Feature Video
ਅੰਮ੍ਰਿਤਸਰ: ਸੋਸ਼ਲ ਮੀਡੀਆ 'ਤੇ ਦਲਿਤ ਮਹਿਲਾ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇੱਕ ਵਿਅਕਤੀ ਵੱਲੋਂ ਮਹਿਲਾ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਜਾਣਕਾਰੀ ਹੈ ਕਿ ਵਿਵਾਦ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਸ਼ੁਰੂ ਹੋਇਆ ਹੈ ਇਸ ਤੋਂ ਬਾਅਦ ਮਹਿਲਾ ਨਾਲ ਕੁੱਟਮਾਰ ਅਤੇ ਜਾਤੀਸੁਚਕ ਸਬਦ ਬੋਲੇ ਗਏ ਹਨ। ਵਾਇਰਲ ਵੀਡੀਓ ਅੰਮ੍ਰਿਤਸਰ ਦਾ ਦੱਸਿਆ ਜਾ ਰਿਹਾ ਹੈ।
Last Updated : Feb 3, 2023, 8:22 PM IST