ਵੋਟਾਂ ਨੂੰ ਲੈਕੇ ਉਤਸ਼ਾਹ ‘ਚ ਲੋਕ - ਅਕਾਲੀ ਤੇ ਕਾਂਗਰਸੀ ਵਰਕਰ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਤੋਂ ਕੁਝ ਘੰਟੇ ਪਹਿਲਾਂ ਦੇਰ ਰਾਤ ਜ਼ਿਲ੍ਹੇ ਦੇ ਪਿੰਡ ਦੋਦਾ ‘ਚ ਅਕਾਲੀ ਤੇ ਕਾਂਗਰਸੀ ਵਰਕਰ (Akali and Congress workers) ਆਪਸ ਵਿੱਚ ਭਿੜ ਗਏ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਦੋਵਾਂ ਪਾਰਟੀਆਂ ਦੇ ਵਰਕਰਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ, ਇਸ ਝੜਪ ਵਿੱਚ ਦੋਵਾਂ ਪਾਰਟੀਆਂ ਦੇ ਕਈ ਵਰਕਰ ਜ਼ਖ਼ਮੀ ਹੋਏ ਸਨ, ਪਰ ਦੂਜੇ ਪਾਸੇ ਝਗੜੇ ਤੋਂ ਬਾਅਦ ਕੁਝ ਘੰਟਿਆ ਬਾਅਦ ਸ਼ੁਰੂ ਹੋਈ ਵੋਟਿੰਗ (Voting) ਨੂੰ ਲੈਕੇ ਪਿੰਡ ਦੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਵੇਖਿਆ ਜਾ ਰਿਹਾ ਸੀ ਅਤੇ ਵੋਟਾਂ ਪਾਉਣ ਦੇ ਲਈ ਲੰਬੀਆਂ-ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਸਨ।
Last Updated : Feb 3, 2023, 8:17 PM IST