ਅੰਮ੍ਰਿਤਸਰ 'ਚ ਅਕਾਲੀ ਦਲ 'ਤੇ ਕਾਂਗਰਸੀ ਭਿੜੇ ਆਪਸ ਵਿੱਚ ਵੇਖੋ ਵੀਡੀਓ - ਵਿਧਾਨ ਸਭਾ ਚੋਣਾਂ
🎬 Watch Now: Feature Video
ਅੰਮ੍ਰਿਤਸਰ :ਅੰਮ੍ਰਿਤਸਰ 'ਚ ਪੈਦੇ ਪਿੰਡ ਵਣੀਏਕੇ ਵਿਖੇ ਅਕਾਲੀ ਦਲ ਅਤੇ ਕਾਂਗਰਸੀ ਸਮਰਥਕਾਂ ਵਿਚਕਾਰ ਵੋਟਾਂ ਪਾਉਣ ਦੇ ਮਾਮਲੇ ਨੂੰ ਲੈ ਕੇ ਤਕਰਾਰ ਹੋ ਜਾਣ ਕਾਰਨ ਝੜਪ ਹੋ ਗਈ। ਹੱਥੋਪਾਈ ਦੌਰਾਨ ਦੋਵੇਂ ਸਮਰਥਕਾਂ ਦੇ ਲੋਕਾਂ ਦੀਆਂ ਪੱਗਾਂ ਲੱਥ ਗਈਆਂ। ਇਸ ਦੌਰਾਨ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ। ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਹਾਲਾਤਾਂ ਨੂੰ ਕਾਬੂ ਕੀਤਾ।
Last Updated : Feb 3, 2023, 8:17 PM IST