300 ਯੂਨਿਟ ਬਿਜਲੀ ਮੁਆਫ਼ ਹੋਣ 'ਤੇ ਲੋਕਾਂ ਨੇ ਕਿਹਾ...
🎬 Watch Now: Feature Video
ਮਾਨਸਾ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਜਲਦ ਹੀ ਪੰਜਾਬ ਦੇ 'ਚ 300 ਯੂਨਿਟ ਬਿਜਲੀ ਮੁਆਫ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸਦੇ ਨਾਲ ਹੀ ਪੰਜਾਬ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ ਹੈ। ਮਾਨਸਾ ਲੋਕਾਂ ਦਾ ਕਹਿਣਾ ਹੈ ਕਿ ਵੋਟਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸਰਕਾਰ ਬਣਦਿਆਂ ਹੀ 300 ਯੂਨਿਟ ਬਿਜਲੀ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਬਹੁਮੱਤ ਨਾਲ ਸਰਕਾਰ ਬਣ ਚੁੱਕੀ ਹੈ। ਜਲਦ ਹੀ 300 ਯੂਨਿਟ ਬਿਜਲੀ ਮੁਆਫ਼ ਕਰਨ 'ਤੇ ਖੁਸ਼ ਹਨ। ਉਥੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਾਸੀਆਂ ਨੂੰ ਬਹੁਤ ਉਮੀਦਾਂ ਹਨ। ਜੋ ਵੀ ਉਨ੍ਹਾਂ ਨੇ ਪੰਜਾਬ ਵਾਸੀਆਂ ਦੇ ਨਾਲ ਵਾਅਦੇ ਕੀਤੇ ਹਨ ਸਾਰੇ ਹੀ ਪੂਰੇ ਹੋਣਗੇ।
Last Updated : Feb 3, 2023, 8:21 PM IST