thumbnail

By

Published : Mar 29, 2022, 7:48 PM IST

Updated : Feb 3, 2023, 8:21 PM IST

ETV Bharat / Videos

ਕੀ ਲੋਕਾਂ ਨੂੰ ਮਿਲੇਗੀ 300 ਯੂਨਿਟ ਮੁਫ਼ਤ ਬਿਜ਼ਲੀ ? ਸੁਣੋ ਕੀ ਕਹਿੰਦੇ ਨੇ ਲੋਕ

ਬਰਨਾਲਾ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਜਲਦ ਹੀ ਪੰਜਾਬ ਦੇ 'ਚ 300 ਯੂਨਿਟ ਬਿਜਲੀ ਮੁਆਫ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸਦੇ ਨਾਲ ਹੀ ਪੰਜਾਬ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ ਹੈ। ਬਰਨਾਲਾ ਦੇ ਲੋਕਾਂ ਦਾ ਕਹਿਣਾ ਹੈ ਕਿ ਵੋਟਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਸਰਕਾਰ ਬਣਦਿਆਂ ਹੀ 300 ਯੂਨਿਟ ਬਿਜਲੀ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਬਹੁਮੱਤ ਨਾਲ ਸਰਕਾਰ ਬਣ ਚੁੱਕੀ ਹੈ। ਜਲਦ ਹੀ 300 ਯੂਨਿਟ ਬਿਜਲੀ ਮੁਆਫ਼ ਕਰਨ 'ਤੇ ਖੁਸ਼ ਹਨ। ਉਥੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਾਸੀਆਂ ਨੂੰ ਬਹੁਤ ਉਮੀਦਾਂ ਹਨ। ਜੋ ਵੀ ਉਨ੍ਹਾਂ ਨੇ ਪੰਜਾਬ ਵਾਸੀਆਂ ਦੇ ਨਾਲ ਵਾਅਦੇ ਕੀਤੇ ਹਨ ਸਾਰੇ ਹੀ ਪੂਰੇ ਹੋਣਗੇ।
Last Updated : Feb 3, 2023, 8:21 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.