1 ਕੁਇੰਟਲ ਭੁੱਕੀ ਚੂਰਾ ਪੋਸਤ ਸਣੇ ਔਰਤ ਕਾਬੂ - ਚੂਰਾ ਪੋਸਤ ਸਣੇ ਔਰਤ ਕਾਬੂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14434034-351-14434034-1644555652600.jpg)
ਮੋਗਾ: ਵਿਧਾਨ ਸਭਾ ਚੋਣਾਂ 2022 ਦੌਰਾਨ ਮਾੜੇ ਅਨਸਰਾ ਅਤੇ ਨਸ਼ੇ ਦੇ ਸੁਦਾਗਰਾ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੇ ਇੱਕ ਮਹਿਲਾ ਸਮੱਗਲਰ ਨੂੰ ਕਾਬੂ ਕਰਕੇ ਉਸਦੇ ਕਬਜੇ ਵਿਚੋਂ ਇੱਕ ਕੁਇਟਲ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਕੁਲਵੰਤ ਕੌਰ ਉਰਫ ਕੰਤੋ ਪਤਨੀ ਮੇਵਾ ਸਿੰਘ ਵਾਸੀ MP ਬਸਤੀ ਲੰਡੇਕੇ ਵੱਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Last Updated : Feb 3, 2023, 8:11 PM IST