ਲੜਕੀ ਦਾ ਕਤਲ ਕਰਨ ਤੋਂ ਬਾਅਦ ਨੌਜਵਾਨ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ - Talwandi Sabo crime news
🎬 Watch Now: Feature Video
ਬਠਿੰਡਾ: ਜ਼ਿਲ੍ਹੇ ਦੇ ਤਲਵੰਡੀ ਸਾਬੋ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਲੜਕੇ ਨੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਲੜਕੀ ਦਾ ਕਤਲ (killing girl in Talwandi Sabo) ਕੀਤਾ ਹੈ। ਲੜਕੀ ਦੇ ਕਤਲ ਤੋਂ ਬਾਅਦ ਮੁਲਜ਼ਮ ਵੱਲੋਂ ਖੁਦ ਉੱਪਰ ਵੀ ਜਾਨਲੇਵਾ ਹਮਲਾ ਕੀਤਾ ਗਿਆ (Young man attempts suicide ) ਹੈ। ਇਸ ਘਟਨਾ ਵਿੱਚ ਨੌਜਵਾਨ ਖੂਨ ਨਾਲ ਲਥਪਥ ਹੋਇਆ ਵਿਖਾਈ ਦਿੱਤਾ ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਐਂਬੂਲੈਂਸ ਰਾਹੀਂ ਉਸਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਮ੍ਰਿਤਕ ਲੜਕੀ ਦੀ ਮਾਂ ਵੱਲੋਂ ਮੁਲਜ਼ਮ ਲੜਕੇ ਅਤੇ ਉਸਦੇ ਪਰਿਵਾਰ ਉੱਪਰ ਗੰਭੀਰ ਇਲਜ਼ਾਮ ਲਗਾਏ ਗਏ ਹਨ।
Last Updated : Feb 3, 2023, 8:18 PM IST