AAP ਦਾ ਫਲੈਕਸ ਲਗਾ ਰਹੇ ਨੌਜਵਾਨ ਨੂੰ ਲੱਗਾ ਕਰੰਟ
🎬 Watch Now: Feature Video
ਬਠਿੰਡਾ: ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਮਿਲੀ ਵੱਡੀ ਜਿੱਤ ਤੋਂ ਬਾਅਦ ਥਾਂ-ਥਾਂ ਲਾਈਆਂ ਜਾਣੀਆਂ ਫਲੈਕਸਾਂ ਦੇ ਚੱਲਦਿਆਂ ਬਠਿੰਡਾ ਦੇ ਤੋਬੀ ਵਿਚਾਰ ਵਿੱਚ ਆਮ ਆਦਮੀ ਪਾਰਟੀ ਦੀ ਫਲੈਕਸ ਲਾ ਰਿਹਾ ਨੌਜਵਾਨ ਕਰੰਟ ਦੀ ਲਪੇਟ ਵਿੱਚ (young man felt the current) ਆ ਗਿਆ ਜਿਸ ਕਾਰਨ ਉਸ ਦੀ ਛਾਤੀ ਅਤੇ ਪਿੱਠ ਬੁਰੀ ਤਰ੍ਹਾਂ ਝੁਲਸੀ ਗਈ। ਨੌਜਵਾਨ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰ ਨੇ ਕਿਹਾ ਕਿ ਫਿਲਹਾਲ ਜ਼ਖ਼ਮੀ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ ਅਤੇ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
Last Updated : Feb 3, 2023, 8:19 PM IST