ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ - ਨਸ਼ੇ ਨਾਲ ਹੋਣ ਵਾਲੀਆਂ ਮੌਤਾਂ

🎬 Watch Now: Feature Video

thumbnail

By

Published : Apr 12, 2022, 8:06 AM IST

Updated : Feb 3, 2023, 8:22 PM IST

ਤਰਨਤਾਰਨ: ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ (MLA of Khadur Sahib Assembly constituency) ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਭਾਵੇਂ ਨਸ਼ਿਆਂ ਦੀ ਰੋਕਥਾਮ ਸਬੰਧੀ ਲੱਖਾਂ ਦਾਅਵੇ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਦਾਅਵਿਆਂ ਦੀ ਜ਼ਮੀਨੀ ਸਚਾਈ ਕੁਝ ਹੋਰ ਹੀ ਹੈ। ਜਿਸ ਦੀ ਤਾਜ਼ਾ ਤਸਵੀਰਾਂ ਕਸਬਾ ਫਤਿਆਬਾਦ ਤੋਂ ਸਾਹਮਣੇ ਆਈਆਂ ਹਨ। ਜਿੱਥੇ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ (Death of a teenager by drug overdose) ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਿਤਾ ਨੇ ਪੰਜਾਬ ਸਰਕਾਰ ‘ਤੇ ਸਵਾਲ (Question on Punjab Government) ਚੁੱਕਿਆ ਕਿਹਾ ਕਿ ਪੰਜਾਬ ਅੰਦਰ ਪਹਿਲਾਂ ਵਾਂਗ ਹੀ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਨਸ਼ੇ ‘ਤੇ ਕੋਈ ਰੋਕ ਨਾਲ ਲਈ ਤਾਂ ਆਉਣ ਵਾਲੇ ਸਮੇਂ ਅੰਦਰ ਪੰਜਾਬ ਖ਼ਤਮ ਹੋ ਜਾਵੇਗਾ।
Last Updated : Feb 3, 2023, 8:22 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.