ਨੌਜਵਾਨਾਂ ਨੇ ਕੈਂਡਲ ਮਾਰਚ ਕੱਢ ਦੀਪ ਸਿੱਧੂ ਨੂੰ ਦਿੱਤੀ ਸ਼ਰਧਾਂਜਲੀ - in Amritsar Youth took out candle march
🎬 Watch Now: Feature Video

ਅੰਮ੍ਰਿਤਸਰ: ਪੰਜਾਬੀ ਅਦਾਕਾਰ ਦੀਪ ਸਿੱਧੂ (Punjabi actor Deep Sidhu) ਦੀ ਸੜਕ ਹਾਦਸੇ ਦੌਰਾਨ ਹੋਈ ਮੌਤ ਨੂੰ ਲੈਕੇ ਪੰਜਾਬ ਦੇ ਵੱਡੀ ਗਿਣਤੀ ਵਿੱਚ ਵਸਦੇ ਲੋਕਾਂ ਵਿੱਚ ਭਾਰੀ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਅੰਮ੍ਰਿਤਸਰ ਵਿਖੇ ਨੌਜਵਾਨਾਂ ਵੱਲੋਂ ਦੀਪ ਸਿੱਧੂ ਨੂੰ ਸ਼ਰਧਾਂਜਲੀ ਦੇਣ ਲਈ ਸ਼ਹਿਰ ਵਿੱਚ ਕੈਂਡਲ ਮਾਰਚ ਕੱਢਿਆ ਗਿਆ ਹੈ। ਇਸ ਦੌਰਾਨ ਨੌਜਵਾਨਾਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਦੀਪ ਸਿੱਧੂ ਬਹਾਦਰ ਨੌਜਵਾਨ ਸੀ। ਉਨ੍ਹਾਂ ਦੱਸਿਆ ਕਿ ਦੀਪ ਸਿੱਧੂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਸੀ। ਨਾਲ ਹੀ ਉਨ੍ਹਾਂ ਦੀਪ ਸਿੱਧੂ ਦੇ ਕਿਸਾਨੀ ਸੰਘਰਸ਼ ਦੌਰਾਨ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ ਹੈ। ਨੌਜਵਾਨਾਂ ਨੇ ਕਿਹਾ ਕਿ ਦੀਪ ਸਿੱਧੂ ਉਨ੍ਹਾਂ ਨੂੰ ਹਮੇਸ਼ਾ ਯਾਦ ਰਹੇਗਾ।
Last Updated : Feb 3, 2023, 8:16 PM IST